ਦਿੱਲੀ ਦੇ CM ਕੇਜਰੀਵਾਲ ਦਾ ਜਨਮਦਿਨ ਅੱਜ, ਮੋਦੀ-ਮਮਤਾ ਸਮੇਤ ਦੇਸ਼ ਦੇ ਕਈ ਵੱਡੇ ਨੇਤਾਵਾਂ ਨੇ ਦਿੱਤੀ ਵਧਾਈ

  0
  456

  ਨਵੀਂ ਦਿੱਲੀ— ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮਦਿਨ ਹੈ। ਇਸ ਮੌਕੇ ‘ਤੇ ਬਹੁਤ ਸਾਰੇ ਦਲਾਂ ਦੇ ਨੇਤਾ ਕੇਜਰੀਵਾਲ ਨੂੰ ਵਧਾਈ ਦੇ ਰਹੇ ਹਨ। ਮੋਦੀ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ। ਪ੍ਰਧਾਨਮੰਤਰੀ ਨੇ ਕੇਜਰੀਵਾਲ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ। ਬਾਅਦ ‘ਚ ਕੇਜਰੀਵਾਲ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

  LEAVE A REPLY

  Please enter your comment!
  Please enter your name here