ਸਾਬਕਾ ਐਡਲਟ ਸਟਾਰ ਮੀਆ ਖਲੀਫਾ ਨੇ ਇੰਸਟਾ ‘ਤੇ ਪੋਸਟ ਕੀਤੀਆਂ ਬੋਲਡ ਤਸਵੀਰਾਂ

0
1354

ਸਾਬਕਾ ਐਡਲਟ ਸਟਾਰ ਮੀਆ ਖਲੀਫਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਆਪਣੀਆਂ ਹੌਟ ਤਸਵੀਰਾਂ ਪੋਸਟ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ‘ਚ ਮੀਆ ਬੋਲਡ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

PunjabKesari

ਸੋਸ਼ਲ ਮੀਡੀਆ ‘ਤੇ ਮੀਆ ਦੇ 9.8 ਮਿਲੀਅਨ ਫਾਲੋਅਰਜ਼ ਹਨ।

PunjabKesari

ਉਸ ਦੇ ਪ੍ਰਸ਼ੰਸਕ ਉਸ ਦੀਆਂ ਅਜਿਹੀਆਂ ਬੋਲਡ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਮੀਆ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

PunjabKesari

ਦੱਸ ਦੇਈਏ ਕਿ ਹਾਲ ਹੀ ‘ਚ ਪਤਾ ਲੱਗਾ ਹੈ ਕਿ ਐਡਲਟ ਫਿਲਮਾਂ ਛੱਡ ਕੇ ਸਪੋਰਟਸ ਸ਼ੋਅ ਦੀ ਐਂਕਰ ਬਣੀ ਮੀਆ ਖਲੀਫਾ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ।

PunjabKesari

ਮੀਆ ਭਾਵੇਂ ਚਾਰ ਸਾਲ ਪਹਿਲਾਂ ਹੀ ਐਡਲਟ ਫਿਲਮਾਂ ਛੱਡ ਚੁੱਕੀ ਹੈ ਪਰ ਅਜੇ ਵੀ ਕੱਟੜਪੰਥੀ ਸੰਗਠਨਾਂ ਵੱਲੋਂ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਰੁਕ ਨਹੀਂ ਰਹੀਆਂ ਹਨ।

PunjabKesari PunjabKesari

LEAVE A REPLY

Please enter your comment!
Please enter your name here